ਸੋਟਾ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸੋਟਾ (ਨਾਂ,ਪੁ) ਇੱਕ ਹੱਥ  ਤੋਂ ਲੈ ਕੇ ਤਿੰਨ ਹੱਥ ਲੰਮਾ  ਮੁੱਠੀ  ਵਿੱਚ ਘੁੱਟੇ ਜਾ ਸਕਣ ਦੀ ਮੋਟਾਈ ਵਾਲਾ ਲੱਕੜ  ਦਾ ਡੰਡਾ  
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਸੋਟਾ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸੋਟਾ [ਨਾਂਪੁ] ਡਾਂਗ, ਡੰਡਾ , ਲਾਠੀ , ਸਲੋਤਰ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਸੋਟਾ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਸੋਟਾ ਸੰਗ੍ਯਾ—ਯ. ਲਾਠੀ. ਛਟੀ. ਸਲੋਤਰ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
      
      
   
   
      ਸੋਟਾ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਸੋਟਾ (ਸੰ.। ਸੰਸਕ੍ਰਿਤ  ਸ਼ਰ=ਲਠ। ਹਿੰਦੀ  ਛੜ।  ਪੰਜਾਬੀ  ਛਟੀ , ਸੋਟੀ , ਸੋਟਾ) ਲਾਠੀ।  ਯਥਾ-‘ਮਤੁ  ਲਕਰੀ ਸੋਟਾ ਤੇਰੀ  ਪਰੈ  ਪੀਠਿ’।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
      
      
   
   
      ਸੋਟਾ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸੋਟਾ, ਪੁਲਿੰਗ : ਡੰਡਾ, ਲਾਠੀ, ਸਲੋਤਰ, ਇੱਕ ਹੱਥ ਲੰਮੇ ਡੰਡੇ ਤੋਂ ਤਿੰਨ ਹੱਥ ਤਕ ਲੰਮਾ ਡੰਡਾ
	–ਸੋਟੀ, ਇਸਤਰੀ ਲਿੰਗ : ਪਤਲੀ ਲਾਠੀ, ਛਟੀ
	–ਸੋਟੇ ਨੂੰ ਸੋਨੇ ਵਾਲੀ ਗੱਲ, ਅਖੌਤ : ਅਗਲੀ ਤੌਫ਼ੀਕ ਵਿੱਚ ਹੋਰ ਵਾਧਾ, ਜ਼ੋਰ ਦੇ ਨਾਲ ਮਾਇਆ ਦਾ ਸਾਥ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 9198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-10-51-15, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First