ਸੋਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਤਾ (ਨਾਂ,ਪੁ) ਪਹਿਰ ਗਈ ਰਾਤ ਦਾ ਸਮਾਂ; ਸੌਣ ਦੇ ਆਹਰ ਵਾਲਾ ਸਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22045, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੋਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਤਾ. ਦੇਖੋ, ਸੋਤ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21975, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਤਾ, (ਪੋਠੋਹਾਰੀ) / ਵਿਸ਼ੇਸ਼ਣ : ੧.  ਜਿਸ ਨੂੰ ਨੀਂਦ ਪਈ ਆਉਂਦੀ ਹੈ; ੨. ਸੌਣ ਦਾ ਵੇਲਾ, ਡੂੰਘੀਆਂ ਸ਼ਾਮਾਂ ਦਾ ਵੇਲਾ, ਪਹਿਰ ਰਾਤ ਗਈ ਦਾ ਸਮਾਂ ਜਦੋਂ ਹਰ ਕੋਈ ਸੌਂ ਚੁਕੇ ਜਾਂ ਸੌਣ ਦੇ ਆਹਰ ਵਿੱਚ ਹੁੰਦਾ ਹੈ

–ਸੋਤਾ ਵੇਲਾ, ਪੁਲਿੰਗ  : ਸੌਣ ਦਾ ਵੇਲਾ, ਖਾਉਪੀਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-10-57-03, ਹਵਾਲੇ/ਟਿੱਪਣੀਆਂ:

ਸੋਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਤਾ, (ਸੰਸਕ੍ਰਿਤ : ਸ੍ਰੋਤ) / ਪੁਲਿੰਗ : ਸੁੰਬ, ਸੁੰਮ, ਚਸ਼ਮਾ, ਸੇਮਾ, ਜਿਥੋਂ ਕੋਈ ਚੀਜ਼ ਪਾਣੀ ਆਦਿ ਨਿਕਲੇ ਜਾਂ ਉੱਗੇ ਜਾਂ ਪੈਦਾ ਹੋਏ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-10-57-26, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.