ਸੋਲਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਲਹਾ. ਵਿ—ਸੋਲਾਂ ਦਾ ਸਮੁਦਾਯ। ੨ ਸੋਲਾਂ ਪਦਾਂ ਦਾ ਛੰਦ. ੜਸ਼ਪਦੀ. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਬਹੁਤ ਸੋਲਹੇ ਪਦ ਪਾਏ ਜਾਂਦੇ ਹਨ. ਇਸ ਛੰਦ ਦੇ ਗ੍ਯਾਨ ਲਈ ਦੇਖੋ, ਘਨ ਕਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
CanaraBank. Malerkotla. 148020
President. AmandeepSinghRai.,
( 2023/10/28 10:4133)
Please Login First