ਸੌਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌਰ. ਵਿ—ਸੂਰਜ ਨਾਲ ਸੰਬੰਧ ਰੱਖਣ ਵਾਲਾ. ਸੂਰਜ ਦਾ। ੨ ਸੂਰਜਵੰਸ਼ੀ। ੩ ਸੰਗ੍ਯਾ—ਯਮ ਅਤੇ ਸ਼ਨੇਸ਼੍ਚਰ (ਛਨਿੱਛਰ) ਜੋ ਸੂਰਜ ਦੇ ਪੁਤ੍ਰ ਹਨ। ੪ ਸੂਰਜ ਦਾ ਉਪਾਸਕ। ੫ ਵਿ—ਸੁਰਾ ਨਾਲ ਹੈ ਜਿਸ ਦਾ ਸੰਬੰਧ. ਸੁਰਾ ਦਾ। ੬ ਸ਼ੌਰ. ਸ਼ੂਰ (ਯੋਧਾ) ਨਾਲ ਹੈ ਜਿਸ ਦਾ ਸੰਬੰਧ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 62393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੌਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੌਰ, ਪੁਲਿੰਗ / ਵਿਸ਼ੇਸ਼ਣ : ੧. ਸੂਰਜ ਦਾ ਉਪਾਸ਼ਕ;੨. ਸੂਰਜ ਬੰਸੀ
–ਸੌਰਸੈਨੀ, ਇਸਤਰੀ ਲਿੰਗ : ਇੱਕ ਅਪਭਰੰਸ਼ ਭਾਸ਼ਾ ਜੋ ਮਥਰਾ ਦੇ ਆਲੇ ਦੁਆਲੇ ਬੋਲੀ ਜਾਂਦੀ ਸੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 17914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-10-26-56, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
ਅਵਤਾਰ,
( 2018/09/07 06:4018)
Please Login First