ਸੰਖਿਪਤ ਰੂਪ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Acronym (ਅਕਰੋਨਿਮ) ਸੰਖਿਪਤ ਰੂਪ: ਇਕ ਦਫ਼ਤਰੀ ਸਿਰਲੇਖ ਦੇ ਪਹਿਲੇ ਅੱਖਰਾਂ (initial letters) ਤੋਂ ਬਣਿਆ ਨਾਂ। ਮਿਸਾਲ ਵਜੋਂ ਭਾਰਤੀ ਜਨਤਾ ਪਾਰਟੀ ਦਾ ਸੰਖੇਪ ਰੂਪ ਭਾਜਪਾ ਬਣਦਾ ਹੈ ਅਤੇ ਇਸੇ ਤਰ੍ਹਾਂ United Nations Educational, Scientific and Cultural Organization ਦਾ ਸੰਖੇਪ ਰੂਪ UNESCO ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First