ਸੰਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਗਾ. ਸੰ. ਸ਼ੰਕਾ। ੨ ਸਕਦਾ. ਸਮਰਥ ਹੁੰਦਾ. ਦੇਖੋ, ਕਹਿ ਸੰਗਾ। ੩ ਰਾਜਪੂਤ ਅਤੇ ਜੱਟਾਂ ਦਾ ਗੋਤ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਗਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਗਾ, ਇਸਤਰੀ ਲਿੰਗ : ਸੰਗ, ਝਾਕਾ, ਸ਼ਰਮ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-06-02-42-28, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First