ਸੰਨ੍ਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਨ੍ਹ (ਨਾਂ,ਇ) ਚੋਰਾਂ ਦੁਆਰਾ ਕੰਧ ਵਿੱਚ ਕੀਤੀ ਮਘੋਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੰਨ੍ਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਨ੍ਹ [ਨਾਂਇ] ਚੋਰੀ ਕਰਨ ਲਈ ਕੰਧ ਵਿੱਚ ਕੀਤਾ ਪਾੜ ਜਾਂ ਮੋਰੀ; ਵਿੱਥ , ਦੂਰੀ , ਫ਼ਾਸਲਾ, ਵਿਚਕਾਰਲੀ ਥਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15095, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਨ੍ਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਨ੍ਹ. ਸੰਗ੍ਯਾ—ਸੰਧਿ. ਪਾੜ. ਨਕਬ। ੨ ਸ਼ਰੀਰ ਦਾ ਜੋੜ । ੩ ਦੇਖੋ, ਸੰਧਿ। ੪ ਦੇਖੋ, ਸੰਧਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਨ੍ਹ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਨ੍ਹ, ਪੁਲਿੰਗ : ੧. ਕੰਧ ਦਾ ਪਾੜ ਜੋ ਚੋਰੀ ਕਰਨ ਲਈ ਕੀਤਾ ਜਾਏ, ਪਾੜ; ੨. ਵਿੱਥ, ਦੂਰੀ, ਫਾਸਲਾ, ਛੀਂਡ ਲਾਗੂ ਕਿਰਿਆ : ਮਾਰਨਾ, ਲੱਗਣਾ ਲਾਉਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-03-28-34, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First