ਸੱਤਾ ਡੂਮ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਸੱਤਾ ਡੂਮ: ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿਚ ਕੀਰਤਨ ਕਰਨ ਵਾਲਾ ਇਕ ਰਬਾਬੀ ਜੋ ਰਾਇ ਬਲਵੰਡਿ ਦਾ ਭਾਈ ਦਸਿਆ ਜਾਂਦਾ ਹੈ। ਇਨ੍ਹਾਂ ਦੋਹਾਂ ਨੇ ਰਲ ਕੇ ਰਾਮਕਲੀ ਰਾਗ ਵਿਚ ਇਕ ਵਾਰ ਲਿਖੀ ਸੀ— ਵਾਰ ਰਾਇ ਬਲਵੰਡਿ ਤਥਾ ਸਤੈ ਡੂੰਮਿ ਆਖੀ। (ਨਾਮਾਂਤਰ— ਟਿਕੇ ਦੀ ਵਾਰ) ਵੇਖੋ ‘ਰਾਇ ਬਲਵੰਡਿ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First