ਹਟੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਟੜੀ [ਨਾਂਇ] ਛੋਟੀ ਹੱਟੀ; ਹੱਟ ਦੀ ਸ਼ਕਲ ਦਾ ਖਿਡਾਉਣਾ ਜਿਸ ਵਿੱਚ ਦਿਵਾਲ਼ੀ ਨੂੰ ਦੀਵੇ ਬਾਲ਼ਦੇ ਹਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਟੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਟੜੀ. ਸੰਗ੍ਯਾ—ਹੱਟ. ਦੁਕਾਨ. “ਤਨੁ ਹਟੜੀ, ਇਹੁ ਮਨ ਵਣਜਾਰਾ.” (ਸਿਧਗੋਸਟਿ) ੨ ਹੱਟ ਦੀ ਸ਼ਕਲ ਦਾ ਮਿੱਟੀ ਦਾ ਖੇਡਣਾ, ਜਿਸ ਤੇ ਹਿੰਦੂ ਦਿਵਾਲੀ ਨੂੰ ਦੀਵੇ ਜਗਾਉਂਦੇ ਹਨ। ੩ ਭਾਵ—ਦੇਹ. ਸ਼ਰੀਰ. “ਹਟੜੀ ਛੋਡਿ ਚਲਿਆ ਵਣਜਾਰਾ.” (ਲੋਕੋ) ਭਾਵ—ਜੀਵਾਤਮਾ ਦੇਹ ਨੂੰ ਛੱਡ ਤੁਰਿਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1897, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਟੜੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹਟੜੀ ਦੁਕਾਨ- ਤਨੁ ਹਟੜੀ ਇਹੁ ਮਨੁ ਵਣਜਾਰਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹਟੜੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਟੜੀ, ਇਸਤਰੀ ਲਿੰਗ : ੧. ਹੱਟੀ, ਛੋਟੀ ਹੱਟੀ; ੨. ਹੱਟ ਦੀ ਸ਼ਕਲ ਦਾ ਖਿਡਾਉਣਾ ਜਿਸ ਤੇ ਹਿੰਦੂ ਲੋਕ ਦੀਵਾਲੀ ਨੂੰ ਦੀਵੇ ਬਾਲਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 507, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-04-40-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First