ਹਨੀਫ਼ਾ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਨੀਫ਼ਾ: ਚੁਰਾਸੀ ਗੋਰਖਪੰਥੀ ਸਿੱਧਾਂ ਵਿਚੋਂ ਇਕ ਸੀ। ਸਿੱਧਾਂ ਬਾਰੇ ਕਿਹਾ ਜਾਂਦਾ ਹੈ ਕਿ ਇਹਨਾਂ ਨੇ ਯੋਗ ਅਭਿਆਸ ਰਾਹੀਂ ਅਮਰਤਾ ਅਤੇ ਚਮਤਕਾਰੀ ਸ਼ਕਤੀਆਂ ਪ੍ਰਾਪਤ ਕੀਤੀਆਂ ਹੋਈਆਂ ਸਨ ।ਬਾਲਾ ਜਨਮ ਸਾਖੀ ਵਿਚ ਜ਼ਿਕਰ ਆਉਂਦਾ ਹੈ ਕਿ ਜਦੋਂ ਸਿੱਧਾਂ ਨੇ ਸੁਮੇਰ ਪਰਬਤ ਤੇ ਗੁਰੂ ਨਾਨਕ ਦੇਵ ਜੀ ਨਾਲ ਗੋਸਟਿ ਕੀਤੀ ਤਾਂ ਹਨੀਫ਼ਾ ਉਹਨਾਂ ਵਿਚ ਸ਼ਾਮਲ ਸੀ।
ਲੇਖਕ : ਗ.ਨ.ਸ. ਅਤੇ ਅਨੁ.: ਰ.ਕ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First