ਹਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਣੀ (ਵਿ,ਨਾਂ,ਪੁ) ਲਗਪਗ ਬਰਾਬਰ ਦੀ ਉਮਰ ਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਣੀ [ਵਿਸ਼ੇ] ਵੇਖੋ ਹਾਣ-ਪ੍ਰਵਾਣ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਾਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਣੀ ਸੰ. ਹਾਨਿ. ਸੰਗ੍ਯਾ—ਨੁਕਸਾਨ. ੖ਤਿ. “ਪਰਘਰੁ ਜੋਹੈ ਹਾਣੇ.” (ਸਿਧਗੋਸਟਿ) ਘਾਟਾ ਹੀ ਘਾਟਾ ਹੈ. ਬਹੁਤ ਨੁਕਸਾਨ ਹੈ. “ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ.” (ਮ: ੨ ਵਾਰ ਮਾਝ) ਹਾਨਿ ਨੂੰ ਹਾਨਿ ਪਹੁਚਾਉਂਦਾ ਹੈ। ੨ ਸੰ. ਹਾਯਨੀ. ਵਿ—ਹਮ ਉਮਰ. ਹਾਯਨ (ਵਰ੍ਹੇ)ਵਿੱਚ ਜੋ ਸਮਾਨ ਹੋਵੇ. “ਨਵ ਹਾਣਿ ਨਵ ਧਨ ਸਬਦਿ ਜਾਗੀ, ਆਪਣੇ ਪਿਰ ਭਾਣੀਆ.” (ਬਿਲਾ ਛੰਤ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4966, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਾਣੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਾਣੀ, ਵਿਸ਼ੇਸ਼ਣ  : ਹਾਣ ਦਾ, ਬਰਾਬਰ ਦੀ ਉਮਰ ਦਾ, ਹਮਉਮਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1407, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-27-11-16-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.