ਹੋਰੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਹੋਰੁ. ਦੇਖੋ, ਹੋਰ. “ਗੁਣ ਏਹੋ, ਹੋਰੁ ਨਾਹੀ ਕੋਇ.” (ਸੋਦਰੁ) ਵਡੀ ਸਿਫਤ ਇਹ ਹੈ ਕਿ ਉਸ ਤੁੱਲ ਹੋਰ ਕੋਈ ਨਹੀਂ। ੨ ਪ੍ਰਤਿਬੰਧ. ਰੁਕਾਵਟ. “ਤਿਥੈ ਹੋਰੁ ਨ ਕੋਈ ਹੋਰੁ.” (ਜਪੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27852, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First