ਹੌਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਲ (ਨਾਂ,ਪੁ) ਡਰ ਅਤੇ ਅਚੰਭੇ ਕਾਰਨ ਦਿਲ ’ਤੇ ਹੋਣ ਵਾਲਾ ਅਸਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੌਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਲ [ਨਾਂਪੁ] ਸਹਿਮ, ਦਹਿਸ਼ਤ, ਦਹਿਲ; ਗਸ਼; ਹੌਲ਼ਾ ਹੋਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੌਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੌਲ. ਅ਼ਸੰਗ੍ਯਾ—ਖ਼ੌਫ਼. ਡਰ। ੨ ਦਿਲ ਦਾ ਕੰਬਣਾ. ਧੜਕਾ. ਦੇਖੋ, ਦਹਲ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੌਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੌਲ (ਸੰ.। ਫ਼ਾਰਸੀ ਹੌਲ) ਡਰ। ਦੇਖੋ , ‘ਹਉਲਿ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਹੌਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੌਲ, (ਅਲ.)/ ਪੁਲਿੰਗ : ੧. ਖੌਫ਼, ਡਰ, ਸਹਿਮ, ਦਹਿਸ਼ਤ, ਦਹਿਲ; (ਲਾਗੂ ਕਿਰਿਆ : ਖਾਣਾ, ਪੈਣਾ); ੨. ਕਲੇਜਾ ਬੈਠਣ ਦੀ ਹਾਲਤ, ਗ਼ਸ਼, ਗ਼ਸ਼ੀ (ਲਾਗੂ ਕਿਰਿਆ : ਹੋਣਾ, ਕਰਨਾ, ਪੈਣਾ)

–ਹੌਲ ਕਰਨਾ, ਮੁਹਾਵਰਾ : ਡਰਨਾ, ਘਾਬਰਨਾ

–ਹੌਲ ਜਾਣਾ, ਮੁਹਾਵਰਾ : ਦਿਲ ਕੰਬਣਾ, ਡਰਨਾ

–ਹੌਲ ਦਿਲਾ, ਵਿਸ਼ੇਸ਼ਣ / ਪੁਲਿੰਗ : ਛੇਤੀ ਡਰ ਜਾਣ ਵਾਲਾ, ਡਰੂ 

–ਹੌਲ ਪੈਣਾ, ਮੁਹਾਵਰਾ : ਗਸ਼ ਆਉਣਾ, ਡਰ ਆਉਣਾ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-34-07, ਹਵਾਲੇ/ਟਿੱਪਣੀਆਂ:

ਹੌਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੌਲ, (ਪੋਠੋਹਾਰੀ) / ਪੁਲਿੰਗ : ਹੌਲਾਪਣ, ਹਲਕਾਪਣ, ਬੋਝ ਘੱਟ ਹੋਣ ਦਾ ਭਾਵ 

–ਹੌਲ ਉਂਘਾਰੇ, (ਮਲਵਈ) / ਕਿਰਿਆ ਵਿਸ਼ੇਸ਼ਣ : ਸਹਿਜ ਭਾ ਨਾਲ, ਹੌਲੀ ਹੌਲੀ 

–ਹੌਲਤਣ, ਇਸਤਰੀ ਲਿੰਗ : ਹੌਲਾਪਣ, ਹਲਕਾਪਣ 

–ਹੌਲ ਭਾਰ, ਪੁਲਿੰਗ : ਹਲਕਾਪਣ ਜਾਂ ਭਾਰਾਪਣ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 8309, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-34-19, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.