ਹੜਾਉਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੜਾਉਣਾ, ਕਿਰਿਆ ਸਕਰਮਕ : ੧. ਰੋੜ੍ਹਨਾ, ਰੋੜ੍ਹ ਦੇਣਾ ਰੁੜ੍ਹਾਉਣਾ

–ਹੜਾਊ, ਵਿਸ਼ੇਸ਼ਣ : ਰੋੜ੍ਹਨ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 60, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-21-09-55-33, ਹਵਾਲੇ/ਟਿੱਪਣੀਆਂ:

ਹੜਾਉਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੜਾਉਣਾ, ਕਿਰਿਆ ਸਕਰਮਕ : ਹਿੜਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 60, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-21-02-12-28, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.