ਗ਼ਮੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ਼ਮੀ [ਨਾਂਇ] ਸੋਗ , ਦੁੱਖ , ਅਫ਼ਸੋਸ, ਸਦਮਾ; ਮਾਤਮ , ਮੌਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗ਼ਮੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗ਼ਮੀ. ਫ਼ਾ ਸੰਗ੍ਯਾ—ਗ਼ਮ (ਸ਼ੋਕ) ਦੀ ਦਸ਼ਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗ਼ਮੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗ਼ਮੀ, (ਅਰਬੀ : ਗ਼ਮ +ਈ) \ ਇਸਤਰੀ ਲਿੰਗ : ੧. ਗਮ ਦੀ ਦਸ਼ਾ, ਗਮ, ਸੋਗ; ੨. ਮਾਤਮ, ਮੌਤ
–ਸ਼ਾਦੀ ਗ਼ਮੀ, ਇਸਤਰੀ ਲਿੰਗ : ਖੁਸ਼ੀ ਤੇ ਗ਼ਮ ਦਾ ਵੇਲਾ, ਮਰਨਾ ਪਰਨਾ, ਵਿਆਹ ਅਤੇ ਮੌਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 15, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-01-12-08-38, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First