ਫ਼ਤੂਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫ਼ਤੂਹੀ (ਨਾਂ,ਇ) ਬਿਨਾਂ ਬਾਹਾਂ ਤੋਂ ਵੱਡੀਆਂ ਜੇਬਾਂ ਲਗਾ ਕੇ ਸੀਤੀ ਕਮੀਜ਼ ਦੇ ਹੇਠਾਂ ਪਾਉਣ ਵਾਲੀ ਝੱਗੀ; ਬਿਨਾਂ ਬਾਹਾਂ ਤੋਂ ਮੋਟੇ ਕੱਪੜੇ ਦੀ ਮਰਦਾਵੀਂ ਜਾਕਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫ਼ਤੂਹੀ ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ

ਫ਼ਤੂਹੀ : ਇਹ ਗੁੱਜਰਵਾਲ ਦਾ ਇਕ ਜੱਟ ਸਰਦਾਰ ਸੀ ਜਿਸ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਆਪਣਾ ਬਾਜ਼ ਦੇਣ ਤੋਂ ਇਨਕਾਰ ਕੀਤਾ ਸੀ। ਇਸ ਘਟਨਾ ਤੋਂ ਕੁਝ ਦੇਰ ਮਗਰੋਂ ਹੀ ਉਸ ਦਾ ਬਾਜ਼ ਡੋਰਾ ਨਿਗਲ ਗਿਆ ਜਿਸ ਕਾਰਨ ਮਰਨ ਹਾਲ ਹੋ ਗਿਆ। ਸਰਦਾਰ ਨੇ ਗੁਰੂ ਸਾਹਿਬ ਕੋਲ ਜਾ ਕੇ ਆਪਣੀ ਭੁੱਲ ਬਖ਼ਸ਼ਾਈ ਅਤੇ ਗੁਰੂ ਜੀ ਦਾ ਸਿੱਖ ਬਣ ਗਿਆ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 2139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-02-23-09-52-37, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. : 808

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.